Hukamnama Siri Darbar Sahib, Amritsar, Date 14 August-2016 Ang 537

14 August 2016

 AMRIT VELE DA HUKAMNAMA SRI DARBAR SAHIB SRI AMRITSAR, ANG 537, 14-Aug-2016ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧   ੴ ਸਤਿਗੁਰ ਪ੍ਰਸਾਦਿ ॥  ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥   ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥   ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥   ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ...

CONTINUE READING