Sandhia Vele Da Hukamnama Sri Darbar Sahib, Amritsar, Date 07 April 2019 Ang 631

by Jugraj Singh   ·  April 7, 2019  

Sachkhand Sri Harmandir Sahib Amritsar Vikhe Hoea Sandhya Wele Da Mukhwak: 07-04-19 ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ (more…)

READ MORE

Hukamnama Sri Darbar Sahib, Amritsar, Date 07 April 2019 Ang 633

by Jugraj Singh   ·  April 7, 2019  

AMRIT VELE DA HUKAMNAMA SRI DARBAR SAHIB  AMRITSAR, ANG 633, 07-04-19 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ...

READ MORE