Sandhia Vele Da Hukamnama Sri Darbar Sahib, Amritsar, Date 08 April 2019 Ang 675

by Jugraj Singh   ·  April 8, 2019  

  SANDHIYA VELE DA HUKAMNAMA SRI DARBAR SAHIB SRI AMRITSAR, ANG 675, 08-04-19 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (more…)

READ MORE

Hukamnama Sri Darbar Sahib, Amritsar, Date 08 April 2019 Ang 673

by Jugraj Singh   ·  April 8, 2019  

Amrit vele da Hukamnama Sri Darbar Sahib Amritsar, Ang 673, 08-04-19 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ...

READ MORE