Sandhia Vele Da Hukamnama Sri Darbar Sahib, Amritsar, Date 10 April 2019 Ang 673

by Jugraj Singh   ·  April 10, 2019  

Sandhiya wele da Hukamnama Sri Darbar Sahib, Sri Amritsar, Ang 673, 10-04-2019 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ (more…)

READ MORE

Hukamnama Sri Darbar Sahib, Amritsar, Date 10 April 2019 Ang 711

by Jugraj Singh   ·  April 10, 2019  

Sachkhand Sri Harmandir Sahib Amritsar Vkha Hoea Amrit Wele Da Mukhwak: 10-04-19 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ (more…)

READ MORE