Sandhia Vele Da Hukamnama Sri Darbar Sahib, Amritsar, Date 23 April 2019 Ang 702

by Jugraj Singh   ·  April 23, 2019  

SANDHYA VELE DA HUKAMNAMA SRI DARBAR SAHIB SRI AMRITSAR, ANG 702, 23-04-2019 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (more…)

READ MORE

Hukamnama Sri Darbar Sahib, Amritsar, Date 23 April 2019 Ang 628

by Jugraj Singh   ·  April 23, 2019  

Sachkhand Sri Darbar Sahib Sri Amritsar Sahib Ji Toh Amrit Wela Da Mukhwak: 23-04-19 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ...

READ MORE