Sandhia Vele Da Hukamnama Sri Darbar Sahib, Amritsar, Date 31 May 2019 Ang 694

by Jugraj Singh   ·  May 31, 2019  

Sandhiya vele da Hukamnama Sri Darbar Sahib,Amritsar, Ang 694, 31-05-19   ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (more…)

READ MORE

Amrit Vele Da Hukamnama Sri Darbar Sahib, Amritsar, Date 31 May 2019 Ang 692

by Jugraj Singh   ·  May 31, 2019  

Sachkhand Sri Harmandir Sahib Amritsar Vekhe Hoea Amrit Wele Da Mukhwak: 31-05-19 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ...

READ MORE

Sandhia Vele Da Hukamnama Sri Darbar Sahib, Amritsar, Date 30 May 2019 Ang 628

by Jugraj Singh   ·  May 30, 2019  

Sachkhand Sri Darbar Sahib Amritsar To Aya Sandhiya Wele Da Mukhwak: 30-05-19   ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ...

READ MORE

Amrit Vele Da Hukamnama Sri Darbar Sahib, Amritsar, Date 30 May 2019 Ang 630

by Jugraj Singh   ·  May 30, 2019  

Amrit vele da Hukamnama Sri Darbar Sahib, Sri Amritsar, Ang 630 , 30-May-2019 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ (more…)

READ MORE

Sandhia Vele Da Hukamnama Sri Darbar Sahib, Amritsar, Date 29 May 2019 Ang 727

by Jugraj Singh   ·  May 29, 2019  

Sachkhand Sri Harmandir Sahib Amritsar Vekhe Hoea Sandhiya Wele Da Mukhwak: 29-05-19 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ...

READ MORE