Sandhia Vele Da Hukamnama Sri Darbar Sahib, Amritsar, Date 17 May 2019 Ang 661

by Jugraj Singh   ·  May 17, 2019  

SANDHIYA VELE DA HUKAMNAMA SRI DARBAR SAHIB, AMRITSAR, ANG 661 , 17-05-19 ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ...

READ MORE

Amrit Vele Da Hukamnama Sri Darbar Sahib, Amritsar, Date 17 May 2019 Ang 696

by Jugraj Singh   ·  May 17, 2019  

Sachkhand Sri Harmandir Sahib Amritsar Vikhe Hoea Amrit Wele Da Mukhwak: 17-05-19 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ...

READ MORE