Sandhia Vele Da Hukamnama Sri Darbar Sahib, Amritsar, Date 23 May 2019 Ang 666

by Jugraj Singh   ·  May 23, 2019  

Sachkhand Sri Harmandir Sahib Amritsar Vikhe Hoea Sandhiya Wele Da Mukhwak: 23-05-19 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ...

READ MORE

Amrit Vele Da Hukamnama Sri Darbar Sahib, Amritsar, Date 23 May 2019 Ang 668

by Jugraj Singh   ·  May 23, 2019  

Amrit Wele Da Mukhwak Sachkhand Sri Harmandir Sahib Amritsar 23-05-19 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ...

READ MORE