Sandhia Vele Da Hukamnama Sri Darbar Sahib, Amritsar, Date 24 May 2019 Ang 702

by Jugraj Singh   ·  May 24, 2019  

SANDHIYA VELE DA HUKAMNAMA SRI DARBAR SAHIB SRI AMRITSAR, ANG 702, 24-05-2019 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (more…)

READ MORE

Amrit Vele Da Hukamnama Sri Darbar Sahib, Amritsar, Date 24 May 2019 Ang 688

by Jugraj Singh   ·  May 24, 2019  

Sachkhand Sri Harmandir Sahib Amritsar Vikhe Hoea Amrit Wele Da Mukhwak: 24-05-19 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ...

READ MORE