Sandhia Vele Da Hukamnama Sri Darbar Sahib, Amritsar, Date 31 May 2019 Ang 694

by Jugraj Singh   ·  May 31, 2019  

Sandhiya vele da Hukamnama Sri Darbar Sahib,Amritsar, Ang 694, 31-05-19   ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (more…)

READ MORE

Amrit Vele Da Hukamnama Sri Darbar Sahib, Amritsar, Date 31 May 2019 Ang 692

by Jugraj Singh   ·  May 31, 2019  

Sachkhand Sri Harmandir Sahib Amritsar Vekhe Hoea Amrit Wele Da Mukhwak: 31-05-19 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ...

READ MORE