Sandhia Vele Da Hukamnama Sri Darbar Sahib, Amritsar, Date 07 June 2019 Ang 666
Sachkhand Sri Harmandir Sahib Amritsar Sahib Ji Vekha Hoea Ajh Sandhya Wela Da Mukhwak: 07-06-19 ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ...
READ MORE