Sandhia Vele Da Hukamnama Sri Darbar Sahib, Amritsar, Date 08 June 2019 Ang 673

by Jugraj Singh   ·  June 8, 2019  

Sandhiya wele da Hukamnama Sri Darbar Sahib, Sri Amritsar, Ang 673, 08-06-2019 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ (more…)

READ MORE

Amrit Vele Da Hukamnama Sri Darbar Sahib, Amritsar, Date 08 June 2019 Ang 704

by Jugraj Singh   ·  June 8, 2019  

Amrit vele da Hukamnama Sri Darbar Sahib Sri Amritsar, Ang-704, 08-06-19 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ...

READ MORE