Sandhia Vele Da Hukamnama Sri Darbar Sahib, Amritsar, Date 11 June 2019 Ang 694

by Jugraj Singh   ·  June 11, 2019  

Sandhiya vele da Hukamnama Sri Darbar Sahib,Amritsar, Ang 694, 12-06-19 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (more…)

READ MORE

Amrit Vele Da Hukamnama Sri Darbar Sahib, Amritsar, Date 11 June 2019 Ang 626

by Jugraj Singh   ·  June 11, 2019  

Amrit vele da Hukamnama Sri Darbar Sahib Sri Amritsar, Ang 626, 11-06-18 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (more…)

READ MORE