Sandhia Vele Da Hukamnama Sri Darbar Sahib, Amritsar, Date 21 June 2019 Ang 673

by Jugraj Singh   ·  June 21, 2019  

Sandhiya wele da Hukamnama Sri Darbar Sahib, Sri Amritsar, Ang 673, 21-06-2019   ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ (more…)

READ MORE

Amrit Vele Da Hukamnama Sri Darbar Sahib, Amritsar, Date 21 June 2019 Ang 682

by Jugraj Singh   ·  June 21, 2019  

AMRIT VELE DA HUKAMNAMA SRI DARBAR SAHIB SRI AMRITSAR, ANG 682, 21-06-19 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (more…)

READ MORE