Sandhia Vele Da Hukamnama Sri Darbar Sahib, Amritsar, Date 04 July 2019 Ang 676

by Jugraj Singh   ·  July 4, 2019  

Sandhiya vele da Hukamnama Sri Darbar Sahib, Sri Amritsar, Ang 676, 04-07-19 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ (more…)

READ MORE

Amrit Vele Da Hukamnama Sri Darbar Sahib, Amritsar, Date 04 July 2019 Ang 678

by Jugraj Singh   ·  July 4, 2019  

Sachkhand Sri Harmandir Sahib Amritsar Vikhe Hoea Amrit Wele Da Mukhwak: 04-07-19 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ...

READ MORE