Sandhia Vele Da Hukamnama Sri Darbar Sahib, Amritsar, Date 05 July 2019 Ang 673

by Jugraj Singh   ·  July 5, 2019  

Sandhiya wele da Hukamnama Sri Darbar Sahib, Sri Amritsar, Ang 673, 05-07-2019 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ (more…)

READ MORE

Amrit Vele Da Hukamnama Sri Darbar Sahib, Amritsar, Date 05 July 2019 Ang 698

by Jugraj Singh   ·  July 5, 2019  

Amrit Vele Da Hukamnama Sachkhand Sri Harmandir Sahib, Amritsar 05-07-19 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ...

READ MORE