Amrit Vele Da Hukamnama Sri Darbar Sahib, Amritsar, Date 29 July 2019 Ang 644

by Jugraj Singh   ·  July 29, 2019  

AMRIT VELE DA HUKAMNAMA SRI DARBAR SAHIB, SRI AMRITSAR, ANG 644, 29-07-19 ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ...

READ MORE

Sandhia Vele Da Hukamnama Sri Darbar Sahib, Amritsar, Date 28 July 2019 Ang 673

by Jugraj Singh   ·  July 28, 2019  

Sandhiya vele da Hukamnama Sri Darbar Sahib Amritsar, Ang 673, 28-07-19 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ...

READ MORE

Amrit Vele Da Hukamnama Sri Darbar Sahib, Amritsar, Date 28 July 2019 Ang 538

by Jugraj Singh   ·  July 28, 2019  

AMRIT VELE DA HUKAMNAMA SRI DARBAR SAHIB SRI AMRITSAR, ANG 537, 28-07-19 ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ (more…)

READ MORE

Sandhia Vele Da Hukamnama Sri Darbar Sahib, Amritsar, Date 27 July 2019 Ang 675

by Jugraj Singh   ·  July 27, 2019  

SANDHIYA VELE DA HUKAMNAMA SRI DARBAR SAHIB SRI AMRITSAR, ANG 675, 27-07-19 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (more…)

READ MORE

Amrit Vele Da Hukamnama Sri Darbar Sahib, Amritsar, Date 27 July 2019 Ang 676

by Jugraj Singh   ·  July 27, 2019  

Amrit vele da Hukamnama Sri Darbar Sahib, Sri Amritsar, Ang 676, 27-07-18 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ (more…)

READ MORE