Sandhia Vele Da Hukamnama Sri Darbar Sahib, Amritsar, Date 31 August 2019 Ang 624

by Jugraj Singh   ·  August 31, 2019  

SANDHIYA VELE DA HUKAMNAMA SRI DARBAR SAHIB SRI AMRITSAR, ANG 624, 31-08-19 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ (more…)

READ MORE

Amrit Vele Da Hukamnama Sri Darbar Sahib, Amritsar, Date 31 August 2019 Ang 600

by Jugraj Singh   ·  August 31, 2019  

AMRITVELE DA HUKAMNAMA SRI DARBAR SAHIB, SRI AMRITSAR, ANG 600, 31-Aug-2019 ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ...

READ MORE

Sandhia Vele Da Hukamnama Sri Darbar Sahib, Amritsar, Date 30 August 2019 Ang 682

by Jugraj Singh   ·  August 30, 2019  

SANDHIYA VELE DA HUKAMNAMA SRI DARBAR SAHIB SRI AMRITSAR, ANG 682, 30-08-19 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (more…)

READ MORE

Amrit Vele Da Hukamnama Sri Darbar Sahib, Amritsar, Date 30 August 2019 Ang 754

by Jugraj Singh   ·  August 30, 2019  

  Amritvele da Hukamnama Sri Darbar Sahib Sri Amritsar, Ang 754, 30-08-2019 ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ (more…)

READ MORE

Amrit Vele Da Hukamnama Sri Darbar Sahib, Amritsar, Date 29 August 2019 Ang 742

by Jugraj Singh   ·  August 29, 2019  

Hukamnama Sahib Sachkhand Sri Harmandir Sahib, Amritsar 29-08-19 Morning (ANG 742-743) ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ (more…)

READ MORE