Sandhia Vele Da Hukamnama Sri Darbar Sahib, Amritsar, Date 01 August 2019 Ang 653

by Jugraj Singh   ·  August 1, 2019  

Sandhiya vele da Hukamnama Sri Darbar Sahib Sri Amritsar, Ang 653, 01-08-19 ਸਲੋਕੁ ਮ: ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ (more…)

READ MORE

Amrit Vele Da Hukamnama Sri Darbar Sahib, Amritsar, Date 01 August 2019 Ang 636

by Jugraj Singh   ·  August 1, 2019  

Sachkhand Sri Harmandir Sahib Amritsar Vikhe Hoea Amrit Wele Da Mukhwak: 01-08-19 ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ...

READ MORE