Sandhia Vele Da Hukamnama Sri Darbar Sahib, Amritsar, Date 06 August 2019 Ang 690

by Jugraj Singh   ·  August 6, 2019  

SANDHIYA VELE DA HUKAMNAMA SRI DARBAR SAHIB, AMRITSAR, ANG 690, 06-08-19 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ...

READ MORE

Amrit Vele Da Hukamnama Sri Darbar Sahib, Amritsar, Date 06 August 2019 Ang 692

by Jugraj Singh   ·  August 6, 2019  

Sachkhand Sri Harmandir Sahib Amritsar Vekhe Hoea Amrit Wele Da Mukhwak: Ang 692, 06-08-19 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ...

READ MORE