Sandhia Vele Da Hukamnama Sri Darbar Sahib, Amritsar, Date 07 August 2019 Ang 682

by Jugraj Singh   ·  August 7, 2019  

Sandhiya Vale da Hukamnama Sri Darbar Sahib Sri Amritsar, Ang 682, 07-08-19 ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ (more…)

READ MORE

Amrit Vele Da Hukamnama Sri Darbar Sahib, Amritsar, Date 07 August 2019 Ang 706

by Jugraj Singh   ·  August 7, 2019  

Sachkhand Sri Harmandir Sahib Amritsar Vekhe Hoea Amrit Wele Da Mukhwak: ANG 706 : 07-08-19 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ...

READ MORE