Amrit Vele Da Hukamnama Sri Darbar Sahib, Amritsar, Date 11 August 2019 Ang 571

by Jugraj Singh   ·  August 11, 2019  

AMRITVELE DA HUKAMNAMA SRI DARBAR SAHIB, SRI AMRITSAR, ANG(571), 11-AUG-2019 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ (more…)

READ MORE