Sandhia Vele Da Hukamnama Sri Darbar Sahib, Amritsar, Date 14 August 2019 Ang 700

by Jugraj Singh   ·  August 14, 2019  

Sachkhand Sri Harmandir Sahib Amritsar Vekhe Hoea Sandhiya Wele Da Mukhwak: 14-08-19 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ (more…)

READ MORE

Amrit Vele Da Hukamnama Sri Darbar Sahib, Amritsar, Date 14 August 2019 Ang 545

by Jugraj Singh   ·  August 14, 2019  

AMRIT VELE DA HUKAMNAMA SRI DARBAR SAHIB, SRI AMRITSAR, ANG 545 ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ (more…)

READ MORE