Amrit Vele Da Hukamnama Sri Darbar Sahib, Amritsar, Date 17 August 2019 Ang 682

by Jugraj Singh   ·  August 17, 2019  

AMRIT VELE DA HUKAMNAMA SRI DARBAR SAHIB SRI AMRITSAR, ANG 682, 17-08-19 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (more…)

READ MORE