Sandhia Vele Da Hukamnama Sri Darbar Sahib, Amritsar, Date 24 August 2019 Ang 668

by Jugraj Singh   ·  August 24, 2019  

SANDHYA VELE DA HUKAMNAMA SRI DARBAR SAHIB, AMRITSAR, ANG 668, 24-08-19 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ...

READ MORE

Amrit Vele Da Hukamnama Sri Darbar Sahib, Amritsar, Date 24 August 2019 Ang 696

by Jugraj Singh   ·  August 24, 2019  

Sachkhand Sri Harmandir Sahib Amritsar Vikhe Hoea Amrit Wele Da Mukhwak Ang 696 : 23-08-19 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ...

READ MORE