Sandhia Vele Da Hukamnama Sri Darbar Sahib, Amritsar, Date 26 August 2019 Ang 660

by Jugraj Singh   ·  August 26, 2019  

SANDHYA VELE DA HUKAMNAMA SACHKHAND SHRI DARBAR SAHIB AMRITSAR ANG 660 Date : 26-08-19 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ...

READ MORE

Amrit Vele Da Hukamnama Sri Darbar Sahib, Amritsar, Date 26 August 2019 Ang 668

by Jugraj Singh   ·  August 26, 2019  

AMRIT VELE DA HUKAMNAMA SRI DARBAR SAHIB, AMRITSAR, ANG 668, 26-08-19 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ...

READ MORE