Sandhia Vele Da Hukamnama Sri Darbar Sahib, Amritsar, Date 27 August 2019 Ang 652

by Jugraj Singh   ·  August 27, 2019  

Sachkhand Sri Harmandir Sahib Amritsar Vekhe Hoea Sandhiya Vele Da Mukhwak: 27-08-19 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ...

READ MORE

Amrit Vele Da Hukamnama Sri Darbar Sahib, Amritsar, Date 27 August 2019 Ang 654

by Jugraj Singh   ·  August 27, 2019  

Amrit vele da Hukamnama Sri Darbar Sahib,  Amritsar, Ang 654, 27-08-19 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ...

READ MORE