Sandhia Vele Da Hukamnama Sri Darbar Sahib, Amritsar, Date 01 September 2019 Ang 702

by Jugraj Singh   ·  September 1, 2019  

SANDHIYA VELE DA HUKAMNAMA SRI DARBAR SAHIB SRI AMRITSAR, ANG 702, 01-09-2019 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (more…)

READ MORE

Amrit Vele Da Hukamnama Sri Darbar Sahib, Amritsar, Date 01 September 2019 Ang 704

by Jugraj Singh   ·  September 1, 2019  

Amrit vele da Hukamnama Sri Darbar Sahib Sri Amritsar, Ang-704, 01-09-19 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ...

READ MORE