Sandhia Vele Da Hukamnama Sri Darbar Sahib, Amritsar, Date 02 September 2019 Ang 692

by Jugraj Singh   ·  September 2, 2019  

SANDHIYA VELE DA HUKAMNAMA SRI DARBAR SAHIB AMRITSAR, ANG 692, 02-09-19 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (more…)

READ MORE

Amrit Vele Da Hukamnama Sri Darbar Sahib, Amritsar, Date 02 September 2019 Ang 690

by Jugraj Singh   ·  September 2, 2019  

AMRIT VELE DA HUKAMNAMA SRI DARBAR SAHIB, AMRITSAR, ANG 690, 02-09-19 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ...

READ MORE