Amrit Vele Da Hukamnama Sri Darbar Sahib, Amritsar, Date 04 September 2019 Ang 619

by Jugraj Singh   ·  September 4, 2019  

Amrit vele da Hukamnama Sri Darbar Sahib, Sri Amritsar, Ang 619, 04-09-19 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (more…)

READ MORE