Sandhia Vele Da Hukamnama Sri Darbar Sahib, Amritsar, Date 12 September 2019 Ang 727

by Jugraj Singh   ·  September 12, 2019  

Sachkhand Sri Harmandir Sahib Amritsar Vikha Hoea Sandhya Wela Da Mukhwak: 12-09-19 ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ...

READ MORE

Amrit Vele Da Hukamnama Sri Darbar Sahib, Amritsar, Date 12 September 2019 Ang 765

by Jugraj Singh   ·  September 12, 2019  

Amrit vele da Hukamnama Sri Darbar Sahib, Sri Amritsar, Ang 765, 12-09-19 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ (more…)

READ MORE

Sandhia Vele Da Hukamnama Sri Darbar Sahib, Amritsar, Date 11 September 2019 Ang 714

by Jugraj Singh   ·  September 12, 2019  

Sachkhand Sri Harmandir Sahib Amritsar Vikhe Hoea Sandhya Wele Da Mukhwak: 11-09-19 ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥ (more…)

READ MORE