Sandhia Vele Da Hukamnama Sri Darbar Sahib, Amritsar, Date 01 October 2019 Ang 626

by Jugraj Singh   ·  October 1, 2019  

Sandhiya vele da Hukamnama Sri Darbar Sahib Sri Amritsar, Ang 626, 01-10-19 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (more…)

READ MORE

Amrit Vele Da Hukamnama Sri Darbar Sahib, Amritsar, Date 01 October 2019 Ang 549

by Jugraj Singh   ·  October 1, 2019  

Amrit Wele Da Hukamnama Sachkhand Sri Harmandir Sahib Amritsar : Ang 549, 01-10-19 ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ...

READ MORE