Sandhia Vele Da Hukamnama Sri Darbar Sahib, Amritsar, Date 05 October 2019 Ang 626

by Jugraj Singh   ·  October 5, 2019  

SANDHIYA VELE DA HUKAMNAMA SRI DARBAR SAHIB, SRI AMRITSAR, ANG 626, 05-10-19 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ (more…)

READ MORE

Amrit Vele Da Hukamnama Sri Darbar Sahib, Amritsar, Date 05 October 2019 Ang 626

by Jugraj Singh   ·  October 5, 2019  

Amrit vele da Hukamnama Sri Darbar Sahib Sri Amritsar, Ang 626, 05-10-19 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (more…)

READ MORE