Sandhia Vele Da Hukamnama Sri Darbar Sahib, Amritsar, Date 08 October 2019 Ang 720

by Jugraj Singh   ·  October 8, 2019  

  Sachkhand Sri Harmandir Sahib, Amritsar vikhe hoya Sandhiya vele da Hukamnama (ANG 720) 08-10-19 ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥ ...

READ MORE

Amrit Vele Da Hukamnama Sri Darbar Sahib, Amritsar, Date 08 October 2019 Ang 719

by Jugraj Singh   ·  October 8, 2019  

Sachkhand Sri Harmandir Sahib Amritsar Vikhe Hoea Amrit Wele Da Mukhwak: 08-10-19 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (more…)

READ MORE