Sandhia Vele Da Hukamnama Sri Darbar Sahib, Amritsar, Date 16 October 2019 Ang 684

by Jugraj Singh   ·  October 16, 2019  

Sandhya vele da Hukamnama, Sri Darbar Sahib, Sri Amritsar, Ang 684, 16-10-19 ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥ (more…)

READ MORE

Amrit Vele Da Hukamnama Sri Darbar Sahib, Amritsar, Date 16 October 2019 Ang 683

by Jugraj Singh   ·  October 16, 2019  

AMRIT WELE DA HUKAMNAMA SACHKHAND SRI DARBAR SAHIB AMRITSAR ANG 683 16-10-19 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ...

READ MORE