Sandhia Vele Da Hukamnama Sri Darbar Sahib, Amritsar, Date 28 October 2019 Ang 679

by Jugraj Singh   ·  October 28, 2019  

Sachkhand Sri Harmandir Sahib Amritsar Vikhe Hoea Sandhya Wele Da Mukhwak: 28-October-2019 ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥ (more…)

READ MORE

Amrit Vele Da Hukamnama Sri Darbar Sahib, Amritsar, Date 28 October 2019 Ang 692

by Jugraj Singh   ·  October 28, 2019  

AMRIT VELE DA HUKAMNAMA SRI DARBAR SAHIB AMRITSAR, ANG 692, 28-10-19 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (more…)

READ MORE