Sandhia Vele Da Hukamnama Sri Darbar Sahib, Amritsar, Date 28 October 2019 Ang 679


Sachkhand Sri Harmandir Sahib Amritsar Vikhe Hoea Sandhya Wele Da Mukhwak: 28-October-2019


ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥

धनासरी महला ५ घरु ७    ੴ सतिगुर प्रसादि ॥ हरि एकु सिमरि एकु सिमरि एकु सिमरि पिआरे ॥ कलि कलेस लोभ मोह महा भउजलु तारे ॥ रहाउ ॥ सासि सासि निमख निमख दिनसु रैनि चितारे ॥ साधसंग जपि निसंग मनि निधानु धारे ॥१॥ चरन कमल नमसकार गुन गोबिद बीचारे ॥ साध जना की रेन नानक मंगल सूख सधारे ॥२॥१॥३१॥

अर्थ: हे प्यारे! सदा ही परमात्मा का नाम सिमरा कर। (ये सिमरन) इस बड़े भयानक संसार समुंद्र से पार लंघा देता है जिसमें बेअंत सांसारिक झगड़े हैं। जिसमें लोभ मोह (की लहरें उठ रही) हैं। रहाउ। हे भाई! दिन-रात छिन-छिन हरेक सांस के साथ (परमात्मा का नाम) याद करता रह। साध-संगति में (बैठ के) बेशर्म हो के परमात्मा का नाम जपा कर। ये नाम-खजाना अपने मन में बसाए रख।1। हे प्यारे! परमात्मा के कोमल चरणों पर अपना सिर निवाए रख। गोविंद के गुण अपने सोच-मण्डल में बसा। हे नानक! संत जनों के चरणों की धूड़ (अपने माथे पर लगाया कर, ये चरण-धूड़) आत्मिक खुशियां व आत्मिक आनंद देती है।2।1।31।

ਅਰਥ: ਹੇ ਪਿਆਰੇ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਇਹ ਸਿਮਰਨ) ਇਸ ਵੱਡੇ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ਜਿਸ ਵਿਚ ਬੇਅੰਤ ਸੰਸਾਰਕ ਝਗੜੇ ਹਨ, ਜਿਸ ਵਿਚ ਲੋਭ ਮੋਹ (ਦੀਆਂ ਲਹਿਰਾਂ ਉਠ ਰਹੀਆਂ) ਹਨ।ਰਹਾਉ। ਹੇ ਭਾਈ! ਦਿਨ ਰਾਤ ਛਿਨ ਛਿਨ ਹਰੇਕ ਸਾਹ ਦੇ ਨਾਲ (ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹੁ। ਸਾਧ ਸੰਗਤਿ ਵਿਚ (ਬੈਠ ਕੇ) ਝਾਕਾ ਲਾਹ ਕੇ ਪਰਮਾਤਮਾ ਦਾ ਨਾਮ ਜਪਿਆ ਕਰ। ਇਹ ਨਾਮ-ਖ਼ਜ਼ਾਨਾ ਆਪਣੇ ਮਨ ਵਿਚ ਵਸਾਈ ਰੱਖ।੧। ਹੇ ਪਿਆਰੇ! ਪਰਮਾਤਮਾ ਦੇ ਕੋਮਲ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ। ਗੋਬਿੰਦ ਦੇ ਗੁਣ ਆਪਣੇ ਸੋਚ-ਮੰਡਲ ਵਿਚ ਵਸਾ। ਹੇ ਨਾਨਕ! ਸੰਤ ਜਨਾਂ ਦੇ ਚਰਨਾਂ ਦੀ ਧੂੜ (ਆਪਣੇ ਮੱਥੇ ਉਤੇ ਲਾਇਆ ਕਰ, ਇਹ ਚਰਨ-ਧੂੜ) ਆਤਮਕ ਖ਼ੁਸ਼ੀਆਂ ਤੇ ਆਤਮਕ ਆਨੰਦ ਦੇਂਦੀ ਹੈ।੨।੧।੩੧।

DHANAASAREE, FOURTH MEHL: Chant His Praises, learn of the Lord, and serve the True Guru; in this way, meditate on the Name of the Lord, Har, Har. In the Court of the Lord, He shall be pleased with you, and you shall not have to enter the cycle of reincarnation again; you shall merge in the Divine Light of the Lord, Har, Har, Har. || 1 || Chant the Name of the Lord, O my mind, and you shall be totally at peace. The Lord’s Praises are the most sublime, the most exalted; serving the Lord, Har, Har, Har, you shall be emancipated. || Pause || The Lord, the treasure of mercy, blessed me, and so the Guru blessed me with the Lord,s devotional worship; I have come to be in love with the Lord. I have forgotten my cares and anxieties, and enshrined the Lord’s Name in my heart; O Nanak, the Lord has become my friend and companion. || 2 || 2 || 8 ||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Written by jugrajsidhu in 28 October 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.