Sandhia Vele Da Hukamnama Sri Darbar Sahib, Amritsar, Date 02 December 2019 Ang 643
Sandhya vele da Hukamnama Sri Darbar Sahib, Sri Amritsar, Ang 643, 02-DEC-2019 ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥ ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ...
READ MORE