Sandhia Vele Da Hukamnama Sri Darbar Sahib, Amritsar, Date 21 August 2019 Ang 670

by Jugraj Singh   ·  August 21, 2019  

  Sachkhand Sri Harmandir Sahib Amritsar Vikhe Hoea Sandhiya Wele Da Mukhwak: 21-08-19   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ...

READ MORE

Amrit Vele Da Hukamnama Sri Darbar Sahib, Amritsar, Date 21 August 2019 Ang 646

by Jugraj Singh   ·  August 21, 2019  

AMRIT VELE DA HUKAMNAMA SRI DARBAR SAHIB AMRITSAR, 20-08-19 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ...

READ MORE

Sandhia Vele Da Hukamnama Sri Darbar Sahib, Amritsar, Date 20 August 2019 Ang 709

by Jugraj Singh   ·  August 20, 2019  

Sandhiya Wele da Hukamnama Sachkhand Sri Harmandir Sahib, Amritsar: 20-08-19 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ...

READ MORE

Amrit Vele Da Hukamnama Sri Darbar Sahib, Amritsar, Date 20 August 2019 Ang 560

by Jugraj Singh   ·  August 20, 2019  

Sachkhand Sri Harmandir Sahib Amritsar Vekha Hoea Amrit Wela Da Mukhwak: 20-08-19 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ (more…)

READ MORE

Sandhia Vele Da Hukamnama Sri Darbar Sahib, Amritsar, Date 19 August 2019 Ang 664

by Jugraj Singh   ·  August 19, 2019  

  Sandhiya Vele da Hukamnama Sri Darbar Sahib, Sri Amritsar, Ang 664, 19-August-2018 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ...

READ MORE