Hukamnama Siri Darbar Sahib, Amritsar, Date 01 May-2017 Ang 690
AMRIT VELE DA HUKAMNAMA SRI DARBAR SAHIB, SRI AMRITSAR, ANG 690, 01-May-2017 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ धनासरी छंत महला ४ घरु १ ੴ सतिगुर ...
READ MORE