Hukamnama Siri Darbar Sahib, Amritsar, Date 16 December -2016 Ang 802
AMRITVELE DA HUKAMNAMA SRI DARBAR SAHIB, SRI AMRITSAR, ANG (802), 16-DEC-2016 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ...
READ MORE