AMRITVELE DA HUKAMNAMA SRI DARBAR SAHIB SRI AMRITSAR, ANG 633, 10-Aug-2016ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ सोरठि महला ९ ॥ इह जगि मीतु न देखिओ कोई ॥ ...
CONTINUE READINGHukamnama Siri Darbar Sahib, Amritsar, Date 10 August-2016 Ang 633
9 August 2016