AMRIT VELE DA HUKAMNAMA SRI DARBAR SAHIB SRI AMRITSAR, ANG 766, 11-Aug-2016ਸੂਹੀ ਮਹਲਾ ੧ ॥ सूही महला १ ॥ Soohee, First Mehl: ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ...
CONTINUE READINGHukamnama Siri Darbar Sahib, Amritsar, Date 11 August-2016 Ang 766
10 August 2016