Hukamnama Siri Darbar Sahib, Amritsar, Date 23 August-2016 Ang 372

22 August 2016

AMRITVELE DA HUKAMNAMA SRI DARBAR SAHIB SRI AMRITSAR, ANG 372, 23-AUG-2016ਆਸਾ ਮਹਲਾ ੫ ॥  ਦਾਨੁ ਦੇਇ ਕਰਿ ਪੂਜਾ ਕਰਨਾ ॥  ਲੈਤ ਦੇਤ ਉਨ੍ਹ੍ਹ ਮੂਕਰਿ ਪਰਨਾ ॥  ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥  ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥  ਐਸੇ ਬ੍ਰਾਹਮਣ ਡੂਬੇ ਭਾਈ ॥  ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥  ਅੰਤਰਿ ਲੋਭੁ ਫਿਰਹਿ ਹਲਕਾਏ ॥  ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥  ਮਾਇਆ ਮੂਠਾ ਚੇਤੈ ਨਾਹੀ ॥  ਭਰਮੇ ਭੂਲਾ ਬਹੁਤੀ ਰਾਹੀ ...

CONTINUE READING