Hukamnama Siri Darbar Sahib, Amritsar, Date 25 August-2016 Ang 461

24 August 2016

Amritvele da Hukamnama Sri Darbar Sahib, Sri Amritsar, Ang 461, 25-Aug-2016  ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥   ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ...

CONTINUE READING

Hukamnama Siri Darbar Sahib, Amritsar, Date 24 August-2016 Ang 401

24 August 2016

Amritvele da Hukamnama Sri Darbar Sahib, Sri Amritsar, Ang 401, 24-Aug-2016  ਆਸਾ ਘਰੁ ੧੦ ਮਹਲਾ ੫ ॥  आसा घरु १० महला ५ ॥  Aasaa, Tenth House, Fifth Mehl:  ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥  ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥  ਰੇ ਮਨ ਕਿਆ ਕਰਹਿ ਹੈ ਹਾ ਹਾ ॥  ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥  ਜੈਸੇ ਬਸਤਰ ਦੇਹ ...

CONTINUE READING