Amritvele da Hukamnama Sri Darbar Sahib Sri Amritsar, Ang 578, 17-Aug-2016ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆरागु वडहंसु महला १ घरु ५ अलाहणीआ Raag Wadahans, First Mehl, Fifth House, Alaahanees ~ Songs Of Mourning:ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ...
CONTINUE READINGMonth: August 2016


ਸੰਗਰਾਂਦ ਹੁਕਮਨਾਮਾ

ਗੁਰੂ ਸਾਹਿਬ ਕਿ੍ਪਾ ਕਰਨ ਭਾਦੋਂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਸੰਗਰਾਂਦ ਹੁਕਮਨਾਮਾ
ਗੁਰੂ ਸਾਹਿਬ ਕਿ੍ਪਾ ਕਰਨ ਭਾਦੋਂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਉ ਜੀ।
Kindly Visit:-
www.hukamnamasahib.com
Hukamnama Siri Darbar Sahib, Amritsar, Date 16 August-2016 Ang 607
Amritvele da Hukamnama Sri Darbar Sahib, Sri Amritsar, Ang 607-16-Aug-2016ਸੋਰਠਿ ਮਹਲਾ ੪ ॥सोरठि महला ४ ॥ Sorat'h, Fourth Mehl: ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ...
CONTINUE READINGHukamnama Siri Darbar Sahib, Amritsar, Date 14 August-2016 Ang 537
AMRIT VELE DA HUKAMNAMA SRI DARBAR SAHIB SRI AMRITSAR, ANG 537, 14-Aug-2016ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ...
CONTINUE READING