Hukamnama Siri Darbar Sahib, Amritsar, Date 8 September-2016 Ang 668

7 September 2016

  AMRITVELE DA HUKAMNAMA SRI DARBAR SAHIB, SRI AMRITSAR, ANG 668, 08-Sep-2016ਧਨਾਸਰੀ ਮਹਲਾ ੪ ॥  ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥  ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥  ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥  ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ...