AMRIT VELE DA HUKAMNAMA SRI DARBAR SAHIB SRI AMRITSAR, ANG 709, 16-Sep-2016ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति ...
CONTINUE READINGHukamnama Siri Darbar Sahib, Amritsar, Date 16 September-2016 Ang 709
15 September 2016