AMRITVELE DA HUKAMNAMA SRI DARBAR SAHIB, SRI AMRITSAR, ANG 684, 17-Sep-2016ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥धनासरी महला ...
Hukamnama Siri Darbar Sahib, Amritsar, Date 17 September-2016 Ang 684
16 September 2016