Hukamnama Siri Darbar Sahib, Amritsar, Date 21 September-2016 Ang 727

21 September 2016

 AMRITVELE DA HUKAMNAMA SRI DARBAR SAHIB SRI AMRITSAR, ANG 727, 21-Sep-2016ਤਿਲੰਗ ਬਾਣੀ ਭਗਤਾ ਕੀ ਕਬੀਰ ਜੀ  ੴ ਸਤਿਗੁਰ ਪ੍ਰਸਾਦਿ ॥   ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥   ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ...

CONTINUE READING